ਪੰਜਾਬ ਦੀ ਮਾਨ ਸਰਕਾਰ ਵੱਲੋਂ ਸਾਬਕਾ ਸਰਕਾਰ ਦੇ ਵਿਧਾਇਕਾਂ ਨੂੰ ਸਰਕਾਰੀ ਫਲੈਟ ਖਾਲੀ ਕਰਨ ਲਈ ਕਹਿ ਦਿੱਤਾ ਗਿਆ ਹੈ। ਇਨ੍ਹਾਂ ਵਿਧਾਇਕਾਂ ਵਿਚ ਪ੍ਰਕਾਸ਼ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦਾ ਨਾਂ ਸ਼ਾਮਲ ਹੈ।