Surprise Me!

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਤੇਜ਼, SGPC ਨੇ ਸੱਦਿਆ ਪੰਥਕ ਇਕੱਠ

2022-05-11 141 Dailymotion

ਬੰਦੀ ਸਿੰਘਾ ਦੀ ਰਿਹਾਈ ਦੀ ਮੰਗ ਤੇਜ਼ ਹੋ ਗਈ ਹੈ। ਅੱਜ SGPC ਵੱਲੋਂ ਪੰਥਕ ਇਕੱਠ ਸੱਦਿਆ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਮੁੱਚੀਆਂ ਨਿਹੰਗ ਦੇ ਹੋਰ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ  ਹੈ।