ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਅੱਜ ਪਹਿਲਾ ਜਥਾ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗਾ। ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਨੂੰ ਖੁੱਲ੍ਹਣਗੇ।