ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ ਫਿਰੌਤੀ ਦੀ ਧਮਕੀ ਮਿਲੀ ਹੈ। ਫਿਰੌਤੀ ਨਾ ਦੇਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਇਸ ਮਾਮਲੇ ਵਿੱਚ ਥਾਣੇ ਵਿੱਚ ਐਫਆਈਆਰ ਵੀ ਦਰਜ ਕਰਵਾਈ ਹੈ।