Punjab Budget: ਬਜਟ ਪੇਸ਼ ਕਰਨ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਕਿ ਔਰਤਾਂ ਨੂੰ 1000 ਰੁਪਏ ਲਈ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ।