ਫਿਲਹਾਲ ਹਾਦਸੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਵਾਲੀ ਥਾਂ ਤੇ ਪਹੁੰਚੇ ਲੋਕਾਂ ਨੇ ਬੱਚਿਆਂ ਨੂੰ ਵੈਨ ਵਿੱਚੋਂ ਬਾਹਰ ਕੱਢਿਆ। ਉਨ੍ਹਾਂ ਆਰੋਪ ਲਾਇਆ ਹੈ ਕਿ ਇਸ ਵੈਨ ਦਾ ਡਰਾਈਵਰ ਵੈਨ ਨੂੰ ਤੇਜ਼ ਰਫ਼ਤਾਰ ਵਿਚ ਚਲਾ ਰਿਹਾ ਸੀ।