ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਵਿਨੋਦ ਘਈ ਨੂੰ ਪੰਜਾਬ ਦਾ ਨਵਾਂ AG ਬਣਾਇਆ ਗਿਆ। ਵਿਨੋਦ ਘਈ ਨੇ ਕਿਹਾ ਕਿ ਉਹ ਆਪਣਾ ਫਰਜ਼ ਪੂਰੀ ਇਮਾਨਦਾਰੀ ਨਾਲ ਨਿਭਾਉਣ ਗੇ। #vinodghai #advocategeneral #newadvocategeneral