Surprise Me!

ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਪਹੁੰਚੀ ਸਿੱਧੂ ਮੂਸੇਵਾਲਾ ਦੀ ਸਮਾਧ ਤੇ ਰੱਖੜੀ ਸਜਾਉਣ I Oneindia punjabi

2022-08-11 0 Dailymotion

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਸਮਾਧ ਤੇ ਅੱਜ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਪਹੁੰਚੀ। ਰੁਪਿੰਦਰ ਹਾਂਡਾ ਨੇ ਸਿੱਧੂ ਮੂਸੇਵਾਲਾ ਦੇ ਬੁੱਤ ਦੇ ਗੁੱਟ ਤੇ ਰੱਖੜੀ ਸਜਾਈ,ਇਸ ਮੌਕੇ ਰੁਪਿੰਦਰ ਹਾਂਡਾ ਮਰਹੂਮ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਕੇ ਭਾਵੁਕ ਹੋ ਗਈ,ਉਹਨਾਂ ਦੇ ਨਾਲ ਕਮੇਡੀਅਨ ਮਿੰਟੂ ਮਾਨ ਵੀ ਮੌਜੂਦ ਸਨ।