CJI UU Lalit Oath : ਜਸਟਿਸ ਉਦੈ ਉਮੇਸ਼ ਲਲਿਤ ਨੇ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੌਜੂਦ ਸੀ।