Surprise Me!

ਸਿਹਤ ਮੰਤਰੀ ਚੇਤਨ ਸਿੰਘ ਨੇ ਨਸ਼ਿਆਂ ਦੇ ਮੁੱਦੇ 'ਤੇ ਪਿਛਲੀਆਂ ਸਰਕਾਰਾਂ ਤੇ ਚੁੱਕੇ ਸੁਆਲ | OneIndia Punjabi

2022-10-14 0 Dailymotion

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਨਸ਼ਿਆਂ ਦੇ ਮੁੱਦੇ 'ਤੇ ਬੋਲਦਿਆਂ ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨੇ 'ਤੇ ਲਿਆ। ਉਹਨਾਂ ਕਿਹਾ ਪੰਜਾਬ ਵਿੱਚ ਨਸ਼ਾ ਅਸੀਂ ਨਹੀਂ ਫੈਲਾਇਆ, ਸਗੋਂ ਇਸ ਨਸ਼ੇ ਨੂੰ ਫੈਲਾਉਣ ਵਾਲਿਆਂ ਨੇ ਨਸ਼ਾ ਪੰਜਾਬ ਦੀਆਂ ਜੜ੍ਹਾਂ ਵਿੱਚ ਬੀਜ ਦਿੱਤਾ ਹੈ।