ਬੇਖੌਫ ਲੁਟੇਰੇ ਤਿਓਹਾਰਾਂ ਦੇ ਸੀਜਨ ਵਿੱਚ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਦਿਨ ਦਿਹਾੜੇ ਲੁੱਟ ਦੇ ਕਾਫੀ ਮਾਮਲੇ ਸਾਹਮਣੇ ਆ ਰਹੇ ਹਨ । ਇਸੇ ਤਰਾਂ ਦਾ ਇੱਕ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਸਾਹਮਣੇ ਆਇਆ ਹੈ |