Surprise Me!

ਭਾਰਤ ਸਰਕਾਰ ਨੇ ਕਈ ਅਹਿਮ ਸ਼ਖ਼ਸੀਅਤਾਂ ਦੇ ਕੀਤੇ ਵੀਜ਼ੇ ਰੱਦ : ਲੌਂਗੋਵਾਲ | OneIndia Punjabi

2022-10-28 0 Dailymotion

ਸ਼ਹੀਦੀ ਸਾਕਾ ਸ਼੍ਰੀ ਪੰਜਾ ਸਾਹਿਬ ਦੀ 100 ਸਾਲਾਂ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਪਾਕਿਸਤਾਨ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ 30 ਅਕਤੂਬਰ ਨੂੰ ਪਾਕਿਸਤਾਨ ਗੁਰੂਦੁਆਰਾ ਸ਼੍ਰੀ ਪੰਜਾ ਸਾਹਿਬ ਵਿਖੇ 100 ਸਾਲਾ ਸ਼ਤਾਬਦੀ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ 30 ਅਕਤੂਬਰ ਨੂੰ ਸ਼੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਭੇਜੇ ਜਾਣ ਵਾਲੇ ਜੱਥੇ ਵਿਚੋਂ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨ 'ਤੇ ਸ਼ਖਤ ਇਤਰਾਜ਼ ਪ੍ਰਗਟ ਕੀਤਾ।