Surprise Me!

ਬ੍ਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੂੰ ਹਿੰਦੂਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ | OneIndia Punjabi

2022-11-07 5 Dailymotion

ਕੈਨੇਡਾ ਦੇ ਸ਼ਹਿਰ ਬ੍ਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੂੰ ਭਾਰਤ ਵਿਰੋਧੀ ਤੱਤਾਂ ਨੂੰ 'ਖ਼ਾਲਿਸਤਾਨ ਰਾਇਸ਼ੁਮਾਰੀ' ਕਰਨ ਦੀ ਇਜਾਜ਼ਤ ਦੇਣ ਲਈ ਹਿੰਦੂ ਭਾਈਚਾਰੇ ਵੱਲੋਂ ਇਕ ਮੰਦਰ 'ਚ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।