10 ਮਈ ਨੂੰ ਜਲੰਧਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ । ਸੂਬੇ ਦੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਇਸੇ ਲੜੀ ਦੇ ਤਹਿਤ ਜਲੰਧਰ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਜਲੰਧਰ ਤੋਂ ਭਾਜਪਾ ਦੇ ਆਗੂ ਮੋਹਿੰਦਰ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
.
The effect of the Jalandhar by-election, No opponents left! Leave your parties, take the lead of 'AAP'.
.
.
.
#Jalandharbypolls #MohinderBhagat #AAPPunjab
~PR.182~