ਪੰਜਾਬ 'ਚ ਦਸਤਕ ਦੇਣ ਜਾ ਰਿਹਾ ਹੈ ਚਕਰਵਾਤੀ ਤੂਫ਼ਾਨ ਬਿਪੋਰਜੋਏ | ਹਰਿਆਣਾ ਤੇ ਪੰਜਾਬ 'ਚ ਬਿਪੋਰਜੋਏ ਦਾ ਅਸਰ ਦੇਖਣ ਨੂੰ ਮਿਲੇਗਾ | IMD ਦੇ ਮੁਤਾਬਿਕ ਪੰਜਾਬ ਦੇ 9 ਜ਼ਿਲ੍ਹਿਆਂ 'ਚ ਇਸਦਾ ਅਸਰ ਦੇਖਣ ਨੂੰ ਮਿਲੇਗਾ | ਦੂਜੇ ਪਾਸੇ, ਜੇਕਰ ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਪੰਜਾਬ 'ਚ ਪਾਰਾ ਲਗਾਤਾਰ ਵੱਧਦਾ ਜਾ ਰਿਹਾ ਹੈ। ਹਾਲਾਂਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਮੇਤ ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ ਤੇ ਕੁਝ ਹੋਰਨਾਂ ਇਲਾਕਿਆਂ 'ਚ ਹਲਕੀ ਬੂੰਦਾ-ਬਾਂਦੀ ਹੋਣ ਕਰਕੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਅੱਜ ਕੁਝ ਥਾਵਾਂ ’ਤੇ ਮੀਂਹ ਤੇ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ।
.
Be careful! 'Biporjoy' will create havoc in these districts of Punjab
.
.
.
#punjabnews #weathernews #punjabweather