ਬਾਲੀਵੁੱਡ ਦੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬਾਲੀਵੁੱਡ ਦੇ ਕਿੰਗ ਖ਼ਾਨ ਸ਼ਾਹਰੁਖ ਇਕ ਹਾਦਸੇ ਦਾ ਸ਼ਿਕਾਰ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਾਹਰੁਖ ਖ਼ਾਨ ਨਾਲ ਇਹ ਹਾਦਸਾ ਅਮਰੀਕਾ 'ਚ ਵਾਪਰਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਾਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
.
Accident happened with King Khan Shahrukh Khan, surgery in America hospital.
.
.
.
#shahrukhkhan #shahrukhkhanaccident #bollywoodactor