Surprise Me!

ਜਾਣੋ ਕੌਣ ਹੈ ਪਵਨ ਕੁਮਾਰ, ਜਿਸ ਨੂੰ Canada ਨੇ ਦੇਸ਼ ਛੱਡਣ ਦਾ ਦਿੱਤਾ ਆਦੇਸ਼ |OneIndia Punjabi

2023-09-19 1 Dailymotion

ਕੈਨੇਡਾ ਵੱਲੋਂ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਦੀ ਧਰਤੀ ‘ਤੇ ਕਤਲ ਕਰਾਉਣ ਲਈ ਭਾਰਤ ਦੀਆਂ ਖੁਫੀਆਂ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅਜਿਹੇ ਇਲਜ਼ਾਮਾਂ ਤੋਂ ਬਾਅਦ ਪੂਰੇ ਕੈਨੇਡਾ ਅਤੇ ਭਾਰਤ ‘ਚ ਤਹਿਲਕਾ ਮੱਚ ਗਿਆ ਹੈ ਅਤੇ ਕੈਨੇਡਾ ਸਰਕਾਰ ਨੇ ਜਿਸ ਰਾਅ ਦੇ ਸਟੇਸ਼ਨ ਇੰਚਾਰਜ ਅਤੇ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਕੈਨੇਡਾ ਛੱਡਣ ਦੇ ਆਦੇਸ਼ ਦਿੱਤੇ ਹਨ ਉਹ ਪੰਜਾਬ ਕੇਡਰ ਦੇ 1997 ਬੈਚ ਦੇ ਆਈ ਪੀ ਐਸ ਅਧਿਕਾਰੀ ਹਨ। ਉਹ ਜਿੰਨਾ ਚਿਰ ਪੰਜਾਬ ‘ਚ ਰਹਿੰਦੇ ਹਮੇਸ਼ ਚਰਚਾ ‘ਚ ਆਉਂਦੇ ਰਹੇ ਅਤੇ ਜਦੋਂ ਉਹ ਅੰਮ੍ਰਿਤਸਰ ‘ਚ ਐਸ ਪੀ ਸਿਟੀ ਤਾਇਨਾਤ ਸਨ ਤਾਂ ਉਨ੍ਹਾਂ ਨੇ ਇੱਕੋ ਪਰਿਵਾਰ ਦੇ 5 ਜੀਆਂ ਵੱਲੋਂ ਆਤਮ ਹੱਤਿਆ ਕਾਂਡ ਦੇ ਮਾਮਲੇ ‘ਚ ਅੰਮ੍ਰਿਤਸਰ ਦੇ ਐਸ ਐਸ ਪੀ ਕੁਲਤਾਰ ਸਿੰਘ ਦੇ ਖਿਲਾਫ ਜਾਂਚ ਕੀਤੀ ਸੀ ਜਿਸ ‘ਚ ਉਨ੍ਹਾਂ ਨੇ ਕੁਲਤਾਰ ਸਿੰਘ ਨੂੰ ਸਜ਼ਾ ਦਿਵਾਉਣ ‘ਚ ਅਹਿਮ ਭੂਮਿਕਾ ਨਿਭਾਈ ਸੀ।
.
Know who is Pawan Kumar, who was ordered to leave the country by Canada.
.
.
.
#hardeepsinghnijjar #justintrudeau #vivekdahija