'ਬਿੱਗ ਬੌਸ ਸੀਜ਼ਨ 14' ਫੇਮ ਜੈਸਮੀਨ ਭਸੀਨ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਆ ਰਹੀ ਹੈ। ਅਦਾਕਾਰਾ ਹਸਪਤਾਲ 'ਚ ਭਰਤੀ ਹੈ। ਉਹ ਆਪਣੇ ਦੋਸਤਾਂ ਨਾਲ ਕਰਜਤ ਗਿਆ ਹੋਇਆ ਸੀ। ਅਤੇ ਇਸ ਤੋਂ ਬਾਅਦ ਉਸ ਨੂੰ ਪੇਟ ਦੀ ਇਨਫੈਕਸ਼ਨ ਹੋ ਗਈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ। ਨੇ ਇਕ ਫੋਟੋ ਸ਼ੇਅਰ ਕੀਤੀ ਹੈ, ਜਿਸ 'ਚ ਉਹ ਹਸਪਤਾਲ ਦੇ ਬੈੱਡ 'ਤੇ ਪਈ ਨਜ਼ਰ ਆ ਰਹੀ ਹੈ ਅਤੇ ਉਸ ਦੇ ਹੱਥ 'ਚ ਡ੍ਰਿੱਪ ਹੈ।ਜੀ ਹਾਂ ਅਦਾਕਾਰਾ ਜੈਸਮੀਨ ਭਸੀਨ ਪੇਟ ਦੀ ਇਨਫੈਕਸ਼ਨ ਕਾਰਨ ਹਸਪਤਾਲ 'ਚ ਦਾਖ਼ਲ ਹੈ। ਉਸ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ।
.
Such a picture of Jasmine Bhasin came out, people were shocked!
.
.
.
#jasminbhasin #punjabnews #bollywood