ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕ ਪਿੰਡ ਖੈਹਿਰਾ ਕਲਾਂ ਵਿਖੇ ਉਸ ਵੇਲੇ ਮਾਹੌਲ ਗਮਗੀਣ ਹੋ ਗਿਆ, ਜਦੋਂ ਪਿੰਡ ਦੇ ਨੌਜਵਾਨ ਜੋਬਨ ਸਿੰਘ ਦੀ ਨਿਊਜੀਲੈਂਡ ’ਚੋਂ ਮੌਤ ਦੀ ਖ਼ਬਰ ਪਿੰਡ ਪਹੁੰਚੀ। ਜਿਥੇ ਘਰ 'ਚ ਖੁਸ਼ੀਆਂ ਦਾ ਮਾਹੌਲ ਸੀ, ਧੀ ਦੇ ਵਿਆਹ ਦੀਆਂ ਤਿਆਰੀਆਂ ਹੋ ਰਹੀਆਂ ਸਨ ਉੱਥੇ ਇਸ ਵਿਚਾਲੇ ਜਦ ਜਵਾਨ ਪੁੱਤ ਦੀ ਮੌਤ ਦਾ ਸੁਨੇਹਾ ਵਿਦੇਸ਼ ਤੋਂ ਆਇਆ ਤਾਂ ਘਰ 'ਚ ਮਾਤਮ ਛਾ ਗਿਆ ਅਤੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਇਸ ਸੁਨੇਹੇ ਨੂੁੰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ।ਇਸ ਸਬੰਧੀ ਪਿੰਡ ਦੇ ਸਰਪੰਚ ਹਕੂਮਤ ਰਾਏ ਅਤੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਦੱਸਿਆ ਕਿ ਜੋਬਨ ਸਿੰਘ ਵਾਸੀ ਖੈਹਿਰਾ ਕਲਾਂ ਫਰਵਰੀ 2019 ’ਚ ਨਿਊਜੀਲੈਂਡ ਆਕਲੈਂਡ ਗਿਆ ਸੀ।
.
Omens are scattered in the house, the young son ascended abroad.
.
.
.
#newzelandnews #gurdapurnews #punjabnews