Surprise Me!

Australia ਦਾ ਪੰਜਾਬੀਆਂ ਨੂੰ ਝਟਕਾ! ਸਰਕਾਰ ਨੇ ਕੀਤੀ ਸਖ਼ਤੀ, ਹੁਣ ਨਹੀਂ ਮਿਲੇਗਾ ਜਲਦ ਵੀਜ਼ਾ |OneIndia Punjabi

2023-12-11 0 Dailymotion

ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਬੁਰੀ ਖ਼ਬਰ ਆਈ ਹੈ। ਜੀ ਹਾਂ, ਹੁਣ ਤੁਸੀਂ ਜੇਕਰ ਆਸਟ੍ਰੇਲੀਆ ਜਾ ਕੇ ਪੜ੍ਹਾਈ ਕਰਨਾ ਚਾਹੁੰਦੇ ਹੋ ਜਾਂ ਕੰਮ ਤਾਂ ਤੁਹਾਨੂੰ ਵੀਜ਼ਾ ਪ੍ਰਾਪਤ ਕਰਨ ਹੁਣ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਸਰਕਾਰ ਹੁਣ ਸਖ਼ਤੀ ਕਰਨ ਜਾ ਰਹੀ ਹੈ | ਦੱਸਦਈਏ ਕਿ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਸਰਕਾਰ ਇਮੀਗ੍ਰੇਸ਼ਨ ਨੂੰ ਘਟਾਉਣ ਲਈ ਅਗਲੇ ਹਫਤੇ ਇੱਕ ਯੋਜਨਾ ਦੀ ਰੂਪਰੇਖਾ ਤਿਆਰ ਕਰੇਗੀ। ਉਹਨਾਂ ਨੇ ਦੱਸਿਆ ਕਿ "ਉਹ ਜਿਸ ਨਵੀਂ ਰਣਨੀਤੀ ਦਾ ਐਲਾਨ ਕਰਨ ਜਾ ਰਹੇ ਹਨ, ਉਹ ਇਮੀਗ੍ਰੇਸ਼ਨ ਨੂੰ ਸਥਾਈ ਪੱਧਰ 'ਤੇ ਵਾਪਸ ਲਿਆਏਗੀ"।
.
Australia's shock to Punjabis! The government has been strict, now visa will not be available soon.
.
.
.
#australianews #australiavisa #StudyRules