ਅਕਸਰ ਹੀ ਵਿਦੇਸ਼ ਜਾਣ ਦੀ ਚਾਹਤ ਵਿੱਚ ਭੋਲੇ-ਭਾਲੇ ਲੋਕ ਠੱਗ ਟਰੈਵਲ ਏਜੰਟਾਂ ਦੇ ਝਾਂਸੇ ਵਿੱਚ ਆ ਜਾਂਦੇ ਹਨ ਤੇ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਇਸੇ ਤਰੀਕੇ ਹੀ ਪੰਜਾਬ ਦੇ 45 ਕਰੀਬ ਨੌਜਵਾਨ ਅੰਮ੍ਰਿਤਸਰ ਦੇ ਇੱਕ ਠੱਗ ਟਰੈਵਲ ਏਜੰਟ ਦੇ ਝਾਂਸੇ ਵਿੱਚ ਆ ਕੇ ਠੱਗੀ ਦਾ ਸ਼ਿਕਾਰ ਹੋ ਗਏ, ਜਿਸ ਤੋਂ ਬਾਅਦ ਪੀੜਤ ਲੋਕਾਂ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ 2 ਸਾਲ ਪਹਿਲਾ ਦਰਖਾਸਤ ਦਿੱਤੀ ਸੀ ਅਤੇ ਪੁਲਿਸ ਵੱਲੋਂ 2022 ਵਿੱਚ ਹੀ ਉਸ ਠੱਗ ਟਰੈਵਲ ਏਜੰਟ ‘ਤੇ ਮਾਮਲਾ ਦਰਜ ਕਰ ਲਿਆ ਗਿਆ ਸੀ।ਪਰ ਹੈਰਾਨੀ ਦੀ ਗੱਲ ਇਹ ਹੈ ਕਿ ਠੱਗ ਟਰੈਵਲ ਏਜੰਟ ਫਿਰ ਵੀ ਵੱਖ-ਵੱਖ ਥਾਵਾਂ ਤੇ ਆਪਣਾ ਇਮੀਗ੍ਰੇਸ਼ਨ ਦਫ਼ਤਰ ਖੋਲ੍ਹ ਕੇ ਲੋਕਾਂ ਨੂੰ ਬੇਵਕੂਫ ਬਣਾ ਕੇ ਉਹਨਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਰਿਹਾ ਸੀ।
.
The fugitive rogue agent was caught, cheated and ruined the lives of 45 youths!
.
.
.
#fraudtravelagent #amritsarnews #punjablatestnews
~PR.182~