Surprise Me!

Bharti Kisan Union | Bharti Kisan Union ਦੇ ਆਗੂ ਦਾ ਵੱਡਾ ਕਾਂਡ! ਨੌਜਵਾਨ ਨਾਲ ਮਾਰੀ ਠੱਗੀ | Oneindia Punjabi

2025-02-19 1 Dailymotion

ਕਿਸਾਨ ਆਗੂ ਤੇ ਉਸਦੀ ਮਾਤਾ ਨੇ ਨੌਜਵਾਨ ਨਾਲ
ਅਮਰੀਕਾ ਭੇਜਣ ਦੇ ਨਾਮ 'ਤੇ ਮਾਰੀ ਠੱਗੀ, FIR ਦਰਜ |

ਅਮਰੀਕਾ ਸਰਕਾਰ ਵਲੋਂ ਗ਼ੈਰ-ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ ਤੇ ਓਧਰ ਹੀ ਪੁਲਿਸ ਵੀ ਐਕਸ਼ਨ ਮੋਡ 'ਚ ਨਜ਼ਰ ਆ ਰਹੀ ਹੈ | ਨੌਜਵਾਨਾਂ ਨਾਲ ਠੱਗੀ ਮਾਰਨ ਵਾਲੇ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਅਜਿਹਾ ਹੀ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ। ਧਰਮਕੋਟ ਪੁਲਿਸ ਨੇ Bharti Kisan Union (ਤੋਤੇਪੁਰ) ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਗਿੱਲ ਤੇ ਉਸ ਦੀ ਮਾਤਾ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਕਿਸਾਨ ਲੀਡਰ ਸੁੱਖ ਗਿੱਲ ਖਿਲਾਫ਼ ਅਮਰੀਕਾ ਤੋਂ ਡਿਪੋਰਟ ਹੋ ਕੇ ਵਤਨ ਪਰਤੇ ਮੋਗਾ ਦੇ ਪਿੰਡ ਪੰਡੋਰੀ ਅਰਾਈਆਂ ਦੇ ਜਸਵਿੰਦਰ ਸਿੰਘ ਨਾਲ ਇਮੀਗ੍ਰੇਸ਼ਨ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਅਮਰੀਕਾ ਸਰਕਾਰ ਵਲੋਂ ਗ਼ੈਰ-ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ ਤੇ ਓਧਰ ਹੀ ਪੁਲਿਸ ਵੀ ਐਕਸ਼ਨ ਮੋਡ 'ਚ ਨਜ਼ਰ ਆ ਰਹੀ ਹੈ | ਨੌਜਵਾਨਾਂ ਨਾਲ ਠੱਗੀ ਮਾਰਨ ਵਾਲੇ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਅਜਿਹਾ ਹੀ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ। ਧਰਮਕੋਟ ਪੁਲਿਸ ਨੇ Bharti Kisan Union (ਤੋਤੇਪੁਰ) ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਗਿੱਲ ਤੇ ਉਸ ਦੀ ਮਾਤਾ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਕਿਸਾਨ ਲੀਡਰ ਸੁੱਖ ਗਿੱਲ ਖਿਲਾਫ਼ ਅਮਰੀਕਾ ਤੋਂ ਡਿਪੋਰਟ ਹੋ ਕੇ ਵਤਨ ਪਰਤੇ ਮੋਗਾ ਦੇ ਪਿੰਡ ਪੰਡੋਰੀ ਅਰਾਈਆਂ ਦੇ ਜਸਵਿੰਦਰ ਸਿੰਘ ਨਾਲ ਇਮੀਗ੍ਰੇਸ਼ਨ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।


#americanews #americadeportes #amritsarairport #amritsarnews #deportations #deportationnews #latestnews #trendingnow #updatenews #newspunjab #punjabnews #oneindiapunjabi #Deportation #America #NewOrder #Immigration #Decision #USA #Foreigners #LegalNews #DeportationLaw #ImmigrationUpdates

~PR.182~