Surprise Me!

Punjab Congress: ਪੰਜਾਬ ਦੀ ਸੱਤਾ 'ਤੇ ਮੁੜ ਕਾਬਜ਼ ਹੋਣ

2025-02-21 0 Dailymotion

Punjab Congress: ਦਿੱਲੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਮਗਰੋਂ ਪੰਜਾਬ ਕਾਂਗਰਸ ਐਕਟਿਵ ਹੋ ਗਈ ਹੈ। ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦਾ ਬੁਰਾ ਹਾਲ ਹੋਣ ਕਰਕੇ ਕਾਂਗਰਸ ਨੂੰ ਪੰਜਾਬ ਦੀ ਸੱਤਾ ਉਪਰ ਮੁੜ ਕਾਬਜ਼ ਹੋਣ ਦੀ ਪੂਰੀ ਉਮੀਦ ਹੈ।