Surprise Me!

ਗੁਰਦੁਆਰਾ ਸਾਹਿਬ ਦੀ ਇਮਾਰਤ ਤੋੜਨ ਪਹੁੰਚਿਆ ਪ੍ਰਸ਼ਾਸਨ, ਪਿੰਡ ਵਾਸੀਆਂ ਨੇ ਕੀਤਾ ਵਿਰੋਧ

2025-05-14 0 Dailymotion

ਤਰਨਾਤਰਨ ਵਿੱਚ ਨਵੇਂ ਬਣ ਰਹੇ ਨੈਸ਼ਨਲ ਹਾਈਵੇ ਰੋਡ ਦੇ ਰਸਤੇ ਵਿੱਚ ਗੁਰਦੁਆਰਾ ਸਾਹਿਬ ਦੇ ਇਮਾਰਤ ਆ ਰਹੀ ਹੈ, ਜਿਸ ਨੂੰ ਲੈ ਕੇ ਵਿਵਾਦ ਹੋ ਗਿਆ।