ਮੋਗਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰ ਕੇ 2 ਤਸਕਰਾਂ ਦੇ ਘਰਾਂ 'ਚੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਨਕਦੀ ਬਰਾਮਦ ਕੀਤੀ।