Surprise Me!

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੰਮ੍ਰਿਤਸਰ 'ਚ ਕਿਸਾਨਾਂ 'ਤੇ ਹੋਏ ਜਬਰ ਅਤੇ ਗ੍ਰਿਫਤਾਰੀਆਂ ਦੀ ਕੀਤੀ ਨਿੰਦਾ

2025-05-23 3 Dailymotion

ਅੰਮ੍ਰਿਤਸਰ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੂਬਾ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਅਤੇ ਨਿਖੇਧੀ ਕੀਤੀ।