ਜੇਲ੍ਹ ਵਿੱਚ ਕੈਦ ਬਲਵੰਤ ਸਿੰਘ ਰਾਜੋਆਣਾ ਦੀ ਚਿੱਠੀ ਉੱਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹੁਣ ਜਵਾਬ ਦਿੱਤਾ ਹੈ।