ਪੰਜਾਬ 'ਚ ਤੇਜ਼ ਤੂਫ਼ਾਨ ਅਤੇ ਹਨੇਰੀ ਆਈ। ਉਥੇ ਲੁਧਿਆਣਾ ਦੇ ਨਾਨਕ ਨਗਰ ਵਿੱਚ ਫੈਕਟਰੀ ਦੀ ਕੰਧ ਡਿੱਗਣ ਨਾਲ ਮਜ਼ਦੂਰ ਦੀ ਮੌਤ ਹੋ ਗਈ।