ਸਰਕਾਰ ਵੱਲੋਂ ਸੂਬੇ ਵਿੱਚ ਮੱਕੀ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ।