ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨ ਦੇ ਖੇਤਾਂ ਵਿੱਚ ਪਹੁੰਚੇ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ।