ਸ਼੍ਰੋਮਣੀ ਅਕਾਲੀ ਦਲ 'ਚੋਂ ਵਲਟੋਹਾ ਨੂੰ ਕੱਢਣ ਦੇ ਹੁਕਮ 'ਤੇ ਮੁੜ ਵਿਚਾਰ ਦੀ ਮੰਗ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਬੇਨਤੀ ਪੱਤਰ
2025-05-27 7 Dailymotion
ਵਿਰਸਾ ਸਿੰਘ ਵਲਟੋਹਾ ਵੱਲੋਂ 15 ਅਕਤੂਬਰ 2024 ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ਦਿੱਤੇ ਫੈਸਲੇ 'ਤੇ ਮੁੜ ਵਿਚਾਰ ਦੀ ਮੰਗ ਕੀਤੀ ਗਈ ਹੈ। ਪੜ੍ਹੋ ਖ਼ਬਰ...