ਪੀਏਯੂ ਮੌਸਮ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਕਿਹਾ ਕਿ ਅਗਲੇ ਤਿੰਨ ਦਿਨ ਮੌਸਮ 'ਚ ਤਬਦੀਲੀ ਆਵੇਗੀ ਤੇ ਗਰਮੀ ਤੋਂ ਕੁਝ ਰਾਹਤ ਮਿਲੇਗੀ।