ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ 19 ਜੂਨ ਨੂੰ ਹੋਣ ਜਾ ਰਹੀ ਹੈ। ਭਾਜਪਾ ਨੇ ਉਮੀਦਵਾਰ ਦਾ ਐਲਾਨ ਕਰਨ ਸਬੰਧੀ ਬਿਆਨ ਦਿੱਤਾ ਹੈ।