ਅਪਰਾਧ ਖਿਲਾਫ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਮੋਡ 'ਚ ਨਜ਼ਰ ਆ ਰਹੀ ਹੈ। ਜਿਸ ਤਹਿਤ ਅੰਮ੍ਰਿਤਸਰ ਵਿਖੇ ਪੁਲਿਸ ਨੇ ਕਿਸ਼ਨ ਗੈਂਗ ਦੇ ਦੋ ਮੈਂਬਰ ਕਾਬੂ ਕੀਤੇ।