ਫਿਰੋਜ਼ਪੁਰ ਵਿਖੇ ਸੋਸ਼ਲ ਮੀਡੀਆ ਉੱਤੇ ਕੁੜੀ ਨੂੰ ਗਲਤ ਟਿੱਪਣੀਆਂ ਕਰਨ ਤੋਂ ਰੋਕਣ ਨੂੰ ਲੈ ਕੇ ਬਦਮਾਸ਼ਾਂ ਨੇ ਕੁੜੀ ਦੇ ਪਰਿਵਾਰ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ।