ਬਰਨਾਲਾ ਦੇ ਇਤਿਹਾਸਕ ਪਿੰਡ ਗਹਿਲ ਦੇ ਗੁਰਦੁਆਰਾ ਭਗਤੂਆਣਾ ਸਾਹਿਬ ਵਿੱਚ ਬਜ਼ੁਰਗ ਵਿਅਕਤੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਗਈ।