ਰੂਪਨਗਰ ਦੇ ਗੁਰਦੁਆਰਾ ਹੈੱਡ ਦਰਬਾਰ ਸਾਹਿਬ 'ਚ ਚੱਲ ਰਹੇ ਸਮਾਗਮ ਦੌਰਾਨ ਏਸੀ ਦਾ ਕੰਪਰੈਸ਼ਰ ਫਟ ਗਿਆ, ਜਿਸ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ।