ਬਠਿੰਡਾ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸੂਬਾ ਸਰਕਾਰ 'ਤੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਪੰਜਾਬ ਪੁਲਿਸ ਸਟੇਟ ਬਣ ਰਿਹਾ ਹੈ, ਜੋ ਗਲਤ ਹੈ।