ਕੈਬਨਿਟ ਮੰਤਰੀ ਤਰੁਣਪ੍ਰੀਤ ਸੋਂਧ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਲੋਕਾਂ ਦੀ ਹਮਦਰਦੀ ਲੈਣ ਲਈ ਪਰਚਾ ਦਰਜ ਹੋਣ ਦਾ ਡਰਾਮਾ ਰਚਿਆ ਹੈ।