Surprise Me!

ਪੇਂਟ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਅੰਮ੍ਰਿਤਸਰ ਦੇ ਅਨਗੜ੍ਹ ਇਲਾਕੇ ਮਚਿਆ ਹੜਕੰਪ

2025-06-08 4 Dailymotion

ਅੰਮ੍ਰਿਤਸਰ ਦੇ ਅਨਗੜ੍ਹ ਇਲਾਕੇ ਵਿੱਚ ਘਰ 'ਚ ਚੱਲ ਰਹੀ ਇੱਕ ਪੇਂਟ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਭਾਰੀ ਨੁਕਸਾਨ ਹੋ ਗਿਆ ਹੈ।