ਬੀਤੇ ਦਿਨੀਂ ਬਠਿੰਡਾ ਵਿਖੇ 'ਮੇਰਾ ਪਿੰਡ ਵਿਕਾਊ ਹੈ' ਦੇ ਪੋਸਟਰ ਲਾਉਣ ਵਾਲੇ ਨੌਜਵਾਨ ਨੇ ਪੁਲਿਸ ਪ੍ਰਸ਼ਾਸਨ ਤੋਂ ਗੁਹਾਰ ਲਾਈ ਹੈ ਕਿ ਸੁਰੱਖਿਆ ਯਕੀਨੀ ਬਣਾਈ ਜਾਵੇ।