ਲੁਧਿਆਣਾ ਦੀ ਰਹਿਣ ਕਮਲ ਕੌਰ ਦੀ ਮੌਤ ਦੇ ਮਾਮਲੇ 'ਚ ਇੱਕ ਨਵਾਂ ਸੀਸੀਟੀਵੀ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਸ਼ੱਕੀ ਵਿਅਕਤੀ ਨਜ਼ਰ ਆ ਰਿਹਾ ਹੈ।