Surprise Me!

ਤਪਦੀ ਗਰਮੀ ਵਿੱਚ ਸਰਕਾਰ ਵਿਰੁੱਧ ਸੜਕਾਂ 'ਤੇ ਉੱਤਰੇ ਵਾਟਰ ਵਰਕਸ ਕਾਮੇ, ਵਾਅਦਾ ਖਿਲਾਫੀ ਦੇ ਲਾਏ ਇਲਜ਼ਾਮ

2025-06-12 2 Dailymotion

ਬਰਨਾਲਾ ਵਿੱਚ ਅੱਤ ਦੀ ਗਰਮੀ ਵਿੱਚ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਗਿਆ ਹੈ। ਪੰਜਾਬ ਸਰਕਾਰ ਉਪਰ ਵਾਅਦਾ ਖਿਲਾਫੀ ਦੇ ਇਲਜ਼ਾਮ ਲਗਾਏ ਗਏ ਹਨ।