ਅਟਾਰੀ ਨੇੜੇ ਪੁਲਿਸ ਮੁਕਾਬਲੇ ਦੌਰਾਨ ਨਸ਼ਾ ਤਸਕਰਾਂ ਵੱਲੋਂ ਚਲਾਈ ਗਈ ਗੋਲੀ ਇੱਕ ਰਾਹਗੀਰ ਨੂੰ ਲੱਗੀ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ।