ਲੰਡਨ ਵਿੱਚ ਰਹਿ ਰਹੇ ਆਪਣੇ ਪਤੀ ਦੇ ਜਨਮਦਿਨ 'ਤੇ ਜਾ ਰਹੀ ਇੰਦੌਰ ਦੀ ਵਸਨੀਕ ਹਰਪ੍ਰੀਤ ਕੌਰ ਹੋਰਾ ਦੀ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ।