ਬਠਿੰਡਾ ਸਾਈਬਰ ਸੈੱਲ ਵੱਲੋਂ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ ਜੋ ਕਿ ਲੋਕਾਂ ਨੂੰ ਅਸ਼ਲੀਲ ਤਸਵੀਰਾਂ ਬਣਾ ਕੇ ਬਲੈਕਮੇਲ ਕਰਦਾ ਸੀ।