ਮੋਗਾ ਵਿਖੇ ਇੱਕ ਵਿਅਕਤੀ ਨੇ ਕੁੱਤੀ (Female Dog) ਨੂੰ ਇੱਟਾਂ ਮਾਰ-ਮਾਰ ਕੇ ਬੇਰਹਿਮੀ ਨਾਲ ਮਾਰ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।