Surprise Me!

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾਵੇਗਾ ਜੱਥਾ, ਭਾਰਤ-ਪਾਕਿ ਤਣਾਅ ਦਾ ਅਸਰ

2025-06-17 0 Dailymotion

ਮਹਾਰਾਜ ਰਣਜੀਤ ਸਿੰਘ ਦੀ ਬਰਸੀ ਮੌਕੇ ਹਰ ਸਾਲ ਪਾਕਿਸਤਾਨ ਜਾਣ ਵਾਲਾ ਜੱਥਾ ਇਸ ਸਾਲ ਨਹੀਂ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜਾਣਕਾਰੀ ਦਿੱਤੀ ਗਈ।