ਲੁਧਿਆਣਾ ਵਿਖੇ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਪਹਿਲੀ ਵਾਰ ਵੋਟਰਾਂ ਦੇ ਮੋਬਾਈਲ ਦੀ ਸਾਂਭ ਸੰਭਾਲ ਸਬੰਧੀ ਖ਼ਾਸ ਪ੍ਰਬੰਧ ਕੀਤੇ ਗਏ ਹਨ।