ਬੀਤੇ ਦਿਨ ਪਿੰਡ ਸਰਹਾਲੀ 'ਚ ਕਿਰਚਾਂ ਮਾਰ ਕੇ ਕਤਲ ਕੀਤੇ ਨਬਾਲਿਗ ਨੌਜਵਾਨ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਮੁਲਜ਼ਮ ਕਾਬੂ ਕੀਤੇ ਹਨ।